Loading Bible Translation
First-time download in progress. This may take a few seconds…
Punjabi Bible Wordproject Bible
55 verses
1ਇਸਰਾਏਲ ਦੇ ਪੁੱਤਰ ਸਨ - ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,
2ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
3ਯਹੂਦਾਹ ਦੇ ਪੁੱਤਰ ਸਨ: ੇਰ, ਓਨਾਨ ਅਤੇ ਸ਼ੇਲਾਹ। ਬਬਸ਼ੂਆ ਉਨ੍ਹਾਂ ਦੀ ਮਾਂ ਸੀ ਜੋ ਕਿ ਕਨਾਨਣ ਸੀ। ਯਹੂਦਾਹ ਦਾ ਪਲੇਠਾ ਪੁੱਤਰ ੇਰ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਇਸ ਲਈ ਯਹੋਵਾਹ ਨੇ ਉਸਨੂੰ ਮਾਰ ਸੁਟਿਆ।
4ਯ੍ਯਹੂਦਾਹ ਦੀ ਨੂੰਹ ਤਾਮਾਰ ਨੇ ਪਰਸ ਅਤੇ ਜ਼ਰਹ ਦੋ ਪੁੱਤਰ ਜੰਮੇ। ਇਉਂ ਯਹੂਦਾਹ ਦੇ ਪੰਜ ਪੁੱਤਰ ਸਨ।
5ਪਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।
6ਜ਼ਰਹ ਦੇ ਪੰਜ ਪੁੱਤਰ ਸਨ। ਉਨ੍ਹਾਂ ਦੇ ਨਾਂ ਸਨ: ਜ਼ਿਮਰੀ, ੇਬਾਨ, ਹੇਮਾਨ, ਕਲਕੋਲ ਅਤੇ ਦਾਰਾ।
7ਜ਼ਿਮਰੀ ਦਾ ਪੁੱਤਰ ਕਰਮੀ ਅਤੇ ਕਰਮੀ ਸੀ ਦਾ ਪੁੱਤਰ ਆਕਾਰ ਸੀ। ਆਕਾਰ ਉਹ ਮਨੁੱਖ ਸੀ ਜਿਸਨੇ ਯੁੱਧ ਦੌਰਾਨ ਲੁੱਟੀਆਂ ਹੋਈਆਂ ਸਭ ਚੀਜ਼ਾਂ ਖੁਦ ਲਈ ਰੱਖ ਕੇ ਇਸਰਾਏਲ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਲਿਆਂਦੀਆਂ। ਉਸ ਨੂੰ ਉਹ ਚੀਜ਼ਾਂ ਪਰਮੇਸ਼ੁਰ ਨੂੰ ਸੌਂਪਣੀਆਂ ਚਾਹੀਦੀਆਂ ਸਨ।
8ਅਜ਼ਰਯਾਹ ੇਬਾਨ ਦਾ ਪੁੱਤਰ ਸੀ।
9ਹਸਰੋਨ ਦੇ ਪੁੱਤਰ ਸਨ: ਯਰਹਮੇਲ, ਰਾਮ ਅਤੇ ਕਲੂਬਾਈ।
10ਰਾਮ ਅੰਮੀਨਾਦਾਬ ਦਾ ਪਿਤਾ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਸੀ ਨਹਸ਼ੋਨ। ਨਹਸ਼ੋਨ ਯਹੂਦੀ ਲੋਕਾਂ ਦਾ ਆਗੂ ਸੀ।
11ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਸੀ ਬੋਅਜ਼।
12ਬੋਅਜ਼ ਓਥੇਦ ਦਾ ਪਿਤਾ ਸੀ ਅਤੇ ਓਥੇਦ ਯਸੀ ਦਾ ਪਿਤਾ ਸੀ।
13ਯਸੀ ਦਾ ਪੁੱਤਰ ਅਲੀਆਬ ਸੀ ਜੋ ਕਿ ਪਲੇਠਾ ਪੁੱਤਰ ਸੀ। ਅਤੇ ਯਸੀ ਦਾ ਦੂਜਾ ਪੁੱਤਰ ਅਬੀਨਾਦਾਬ ਅਤੇ ਤੀਜਾ ਸ਼ਿਮਆ ਸੀ।
14ਨਬਨੇਲ ਯਸੀ ਦਾ ਚੌਬਾ ਪੁੱਤਰ ਅਤੇ ਪੰਜਵਾਂ ਰਦ੍ਦਈ ਸੀ।
15ਓਸਮ ਛੇਵਾਂ ਅਤੇ ਦਾਊਦ ਉਸਦਾ ਸੱਤਵਾਂ ਪੁੱਤਰ ਸੀ।
16ਇਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ। ਸਰੂਯਾਹ ਦੇ ਅਬਸ਼ਈ, ਯੋਆਬ ਅਤੇ ਅਸਾਹੇਲ ਤਿੰਨ ਪੁੱਤਰ ਸਨ।
17ਅਮਾਸਾ ਦੀ ਮਾਂ ਅਬੀਗੈਲ ਸੀ ਅਤੇ ਪਿਉ ਯਬਰ ਜੋ ਕਿ ਇਸ਼ਮੇਲੀ ਸੀ।
18ਕਾਲੇਬ ਹਸ਼ਰੋਨ ਦਾ ਪੁੱਤਰ ਸੀ। ਕਾਲੇਬ ਨੇ ਆਪਣੀ ਪਤਨੀ ਅਜ਼ੂਬਾਹ ਜੋ ਕਿ ਯਰੀਓਬ ਦੀ ਧੀ ਸੀ ਤੋਂ ਪੁੱਤਰ ਜਣੇ। ਅਜ਼ੂਬਾਹ ਨੇ ਯੇਸ਼ਰ, ਸੋਬਾਬ ਅਤੇ ਅਰਿਦੋਨ ਤਿੰਨ ਪੁੱਤਰ ਜੰਮੇ।
19ਜਦੋਂ ਅਜ਼ੂਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਬ ਨਾਲ ਵਿਆਹ ਕਰਵਾ ਲਿਆ ਤੇ ਉਨ੍ਹਾਂ ਦੇ ਘਰ ਇੱਕ ਪੁੱਤਰ ਜੰਮਿਆ, ਜਿਸ ਦਾ ਨਾਂ ਉਨ੍ਹਾਂ ਨੇ ਹੂਰ ਰੱਖਿਆ।
20ਹ੍ਹੂਰ ਤੋਂ ਊਰੀ ਜੰਮਿਆ ਅਤੇ ਊਰੀ ਦਾ ਪੁੱਤਰ ਸੀ ਬਸਲੇਲ।
21ਉਪਰੰਤ ਜਦੋਂ ਹਸਰੋਨ 60 ਸਾਲਾਂ ਦਾ ਹੋਇਆ ਤਾਂ ਉਸਨੇ ਮਾਕੀਰ ਦੀ ਧੀ ਨਾਲ ਵਿਆਹ ਕਰਵਾ ਲਿਆ। ਮਾਕੀਰ ਗਿਲਆਦ ਦਾ ਪਿਤਾ ਸੀ। ਹਸਰੋਨ ਨੇ ਮਾਕੀਰ ਦੀ ਧੀ ਨਾਲ ਸੰਭੋਗ ਕੀਤਾ ਤੇ ਉਨ੍ਹਾਂ ਦੇ ਘਰ ਸਗੂਬ ਪੈਦਾ ਹੋਇਆ।
22ਸਗੂਬ, ਯਾਈਰ ਦਾ ਪਿਤਾ ਸੀ। ਯਾਈਰ ਕੋਲ ਗਿਲਆਦ ਦੇਸ ਵਿੱਚ 23 ਸ਼ਹਿਰ ਸਨ।
23ਪਰ ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਬ ਅਤੇ ਉਸਦੇ ਆਸ-ਪਾਸ ਦੇ ਛੋਟੇ ਪਿੰਡਾਂ ਨੂੰ ਉਸ ਤੋਂ ਹਬਿਆ ਲਿਆ। ਕੁਲ ਮਿਲਾ ਕੇ ਇਹ 60 ਸ਼ਹਿਰ ਸਨ ਜੋ ਕਿ ਮਾਕੀਰ ਦੇ ਪੁੱਤਰਾਂ ਦੇ ਸਨ, ਜੋ ਕਿ ਗਿਲਆਦ ਦਾ ਪਿਤਾ ਸੀ।
24ਇਸ ਤੋਂ ਬਾਅਦ ਹਮਰੋਨ ਕਾਲੇਬ ਅਫਰਾਬਾਤ ਵਿੱਚ ਮਰ ਗਿਆ ਜਦੋਂ ਉਹ ਮਰ ਗਿਆ ਉਸ ਦੇ ਮਰਨ ਉਪਰੰਤ ਉਸਦੀ ਪਤਨੀ ਅਬਿਯ੍ਯਾਹ ਨੇ ਉਸਦਾ ਪੁੱਤਰ ਜੰਮਿਆ, ਜਿਸਦਾ ਨਾਂ ਅਸ਼ਹੂਰ ਰੱਖਿਆ ਗਿਆ। ਅਸ਼੍ਸ਼ਹੂਰ ਤਕੋਆ ਦਾ ਪਿਤਾ ਬਣਿਆ।
25ਹਸ਼ਰੋਨ ਦਾ ਪਲੇਠਾ ਪੁੱਤਰ ਯਰਹਮੇਲ ਸੀ ਅਤੇ ਯਰਹਮੇਲ ਦੇ ਪੁੱਤਰ ਸਨ: ਰਾਮ, ਬੂਨਾਹ, ਓਰਨ, ਓਸਮ ਅਤੇ ਅਹਿਯ੍ਯਾਹ। ਰਾਮ ਉਸਦਾ ਪਲੇਠਾ ਪੁੱਤਰ ਸੀ।
26ਯਰਹਮੇਲ ਦੀ ਇੱਕ ਹੋਰ ਪਤਨੀ ਸੀ, ਜਿਸਦਾ ਨਾਉਂ ਸੀ ਅਟਾਰਾਹ। ਉਹ ਓਨਾਮ ਦੀ ਮਾਤਾ ਸੀ।
27ਯਰਹਮੇਲ ਦੇ ਪਲੇਠੇ ਪੁੱਤਰ ਰਾਮ ਦੇ ਮਅਸ, ਯਾਮੀਨ ਤੇ ੇਕਰ ਤਿੰਨ ਪੁੱਤਰ ਸਨ।
28ਓਨਾਮ ਦੇ ਪੁੱਤਰ ਸਨ: ਸ਼ਂਮਈ ਤੇ ਯਾਦਾ ਅਤੇ ਸ਼ਂਮਈ ਦੇ ਨਾਦਾਬ ਅਤੇ ਅਬੀਸ਼ੂਰ ਦੋ ਪੁੱਤਰ ਸਨ।
29ਅਬੀਸ਼ੂਰ ਦੀ ਪਤਨੀ ਸੀ ਅਬੀਹੈਲ ਅਤੇ ਉਨ੍ਹਾਂ ਦੇ ਅੱਗੋਂ ਦੋ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਉਂ ਸੀ ਅਹਬਾਨ ਅਤੇ ਮੋਲੀਦ।
30ਨਾਦਾਬ ਦੇ ਪੁੱਤਰ ਸਨ ਸਲਦ ਅਤੇ ਅਪ੍ਪਇਸ। ਸਲਦ ਬਿਨ ਔਲਾਦ ਹੀ ਮਰ ਗਿਆ।
31ਅਪ੍ਪਇਸ ਦਾ ਪੁੱਤਰ ਸੀ ਯਿਸ਼ਈ ਅਤੇ ਯਿਸ਼ਈ ਦਾ ਪੁੱਤਰ ਸ਼ੇਸ਼ਾਨ ਅਤੇ ਸ਼ੇਸ਼ਾਨ ਦੇ ਘਰ ਪੈਦਾ ਹੋਇਆ ਅਹਲਈ।
32ਯਾਦਾ ਸ਼ਂਮਈ ਦਾ ਭਰਾ ਸੀ ਅਤੇ ਯਾਦਾ ਦੇ ਯਬਰ ਅਤੇ ਯੋਨਾਬਾਨ ਦੇ ਪੁੱਤਰ ਸਨ। ਯਬਰ ਵੀ ਬੇਔਲਾਦਾ ਹੀ ਮਰ ਗਿਆ।
33ਯੋਨਾਬਾਨ ਦੇ ਪੁੱਤਰ ਸਨ: ਪਲਬ ਅਤੇ ਜ਼ਾਜ਼ਾ ਇਹ ਯਰਹਮੇਲ ਕੀ ਕੁਝ ਪੱਤ੍ਰੀ ਸੀ।
34ਸ਼ੇਸ਼ਾਨ ਦੇ ਘਰ ਪੁੱਤਰ ਕੋਈ ਨਹੀਂ ਸੀ ਪਰ ਧੀਆਂ ਸਨ। ਸ਼ੇਸ਼ਾਨ ਦਾ ਇੱਕ ਮਿਸਰੀ ਸੇਵਕ ਸੀ ਜਿਸਦਾ ਨਾਉਂ ਸੀ ਯਰਹਾ।
35ਸ਼ੇਸ਼ਾਨ ਨੇ ਆਪਣੀ ਧੀ ਯਰਹਾ ਨਾਲ ਵਿਆਹ ਦਿੱਤੀ। ਉਨ੍ਹਾਂ ਦੇ ਘਰ ਇੱਕ ਪੁੱਤਰ ਪੈਦਾ ਹੋਇਆ, ਜਿਸਦਾ ਨਾਂ ਅੱਤਈ ਸੀ।
36ਅੱਤਈ ਨਾਬਾਨ ਦਾ ਪਿਤਾ ਸੀ ਅਤੇ ਨਾਬਾਨ ਜ਼ਾਬਾਦ ਦਾ ਪਿਤਾ ਸੀ।
37ਜ਼ਾਬਾਦ ਅਫ਼ਲਾਲ ਦਾ ਪਿਤਾ ਸੀ ਅਤੇ ਅਫ਼ਲਾਲ ਓਥੇਦ ਦਾ ਪਿਤਾ ਸੀ।
38ਓਥੇਦ ਯੇਹੂ ਦਾ ਪਿਤਾ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।
39ਅਜ਼ਰਯਾਹ ਹਲਸ ਦਾ ਪਿਤਾ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ।
40ਅਲਾਸਾਹ ਸਿਸਮਾਈ ਦਾ ਪਿਤਾ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ।
41ਸ਼ੱਲੂਮ ਯਕਮਯਾਹ ਦਾ ਅਤੇ ਯਕਮਯਾਹ ਅਲੀਸ਼ਾਮਾ ਦਾ ਪਿਤਾ ਸੀ।
42ਕਾਲੇਬ ਯਰਹਮੇਲ ਦਾ ਭਰਾ ਸੀ। ਕਾਲੇਬ ਦੇ ਕੁਝ ਪੁੱਤਰ ਸਨ। ਉਸਦਾ ਪਲੇਠਾ ਪੁੱਤਰ ਮੇਸ਼ਾ ਸੀ। ਮੇਸ਼ਾ ਜ਼ੀਫ਼ ਦਾ ਪਿਤਾ ਸੀ। ਕਾਲੇਬ ਦਾ ਇੱਕ ਹੋਰ ਵੀ ਪੁੱਤਰ ਮਾਰੇਸ਼ਾਹ ਸੀ ਜੋ ਕਿ ਹਬਰੋਨ ਦਾ ਪਿਤਾ ਸੀ।
43ਹਬਰੋਨ ਦੇ ਪੁੱਤਰ ਸਨ: ਕੋਰਹ, ਤਪ੍ਪੁਅਹ, ਰਕਮ ਅਤੇ ਸ਼ਮਾ।
44ਸ਼ਮਾ ਰਹਮ ਦਾ ਪਿਤਾ ਸੀ। ਰਹਮ ਦਾ ਪੁੱਤਰ ਯਾਰਕਆਮ ਸੀ। ਰਕਮ ਸ਼ਂਮਈ ਦਾ ਪਿਤਾ ਸੀ।
45ਸ਼ਂਮਈ ਦਾ ਪੁੱਤਰ ਸੀ ਮਾਓਨ ਅਤੇ ਮਾਓਨ ਬੈਤ-ਸੂਰ ਦਾ ਪਿਤਾ ਸੀ।
46ਕਾਲੇਬ ਦੀ ਦਾਸੀ ੇਫ਼ਾਹ ਸੀ ਜੋ ਕਿ ਹਾਰਾਨ, ਮੋਸਾ ਅਤੇ ਗਾਜ਼ੇਜ਼ ਦੀ ਮਾਂ ਬਣੀ। ਗਾਜ਼ੇਜ਼ ਦਾ ਪਿਤਾ ਹਾਰਾਨ ਸੀ।
47ਯਾਹਦਈ ਦੇ ਪੁੱਤਰ ਰਗਮ, ਯੋਬਾਮ, ਗੇਸ਼ਾਨ, ਪਲਟ, ੇਫ਼ਾਹ ਅਤੇ ਸ਼ਾਅਫ ਸਨ।
48ਮਅਕਾਹ ਕਾਲੇਬ ਦੀ ਇੱਕ ਹੋਰ ਦਾਸੀ ਸੀ ਜੋ ਕਿ ਸ਼ਬਰ ਅਤੇ ਤਿਰਹਨਾਹ ਦੀ ਮਾਂ ਬਣੀ।
49ਮਅਕਾਹ ਸ਼ਅਫ਼ ਅਤੇ ਸ਼ਵਾ ਦੀ ਵੀ ਮਾਂ ਬਣੀ। ਸ਼ਅਫ਼ ਮਦਸਂਨਾਹ ਦਾ ਪਿਤਾ ਸੀ ਅਤੇ ਸ਼ਵਾ ਮਕਬੇਨਾ ਅਤੇ ਗਿਬਆ ਦਾ ਪਿਤਾ ਬਣਿਆ। ਕਾਲੇਬ ਦੀ ਧੀ ਦਾ ਨਾਂ ਅਕਸਾਹ ਸੀ।
50ਇਹ ਕਾਲੇਬ ਦੇ ਉੱਤਰਾਧਿਕਾਰੀਆਂ ਦੀ ਪੱਤ੍ਰੀ ਹੈ। ਹੂਰ ਉਸਦਾ ਪਲੇਠਾ ਪੁੱਤਰ ਸੀ ਜੋ ਕਿ ਅਫਰਾਬਾਹ ਦਾ ਪੁੱਤਰ ਸੀ ਅਤੇ ਅੱਗੋਂ ਹੂਰ ਦੇ ਪੁੱਤਰ ਸਨ ਸ਼ੋਬਾਲ ਜੋ ਕਿ ਕਿਰਯਬ-ਯਆਰੀਮ ਦਾ ਸਂਸਬਾਪਕ ਸੀ।
51ਸਲਮਾ ਬੈਤਲਹਮ ਦਾ ਸਂਸਬਾਪਕ ਸੀ ਅਤੇ ਹਾਰੇਫ਼ ਬੈਤਗਾਦੇਰ ਦਾ ਸਂਸਬਾਪਕ ਸੀ।
52ਕਿਰਯਬ-ਯਆਰੀਮ ਦੇ ਪਿਤਾ ਸ਼ੋਆਲ ਦੇ ਪੁੱਤਰ ਸਨ, ਹਾਰੋਆਹ, ਮਨੁਹੋਬ ਦੇ ਅੱਧੇ ਲੋਕ,
53ਕਿਰਯਬ-ਯਆਰੀਮ ਦੇ ਪਰਿਵਾਰ ਸਮੂਹ: ਯਿਬਰੀ, ਪੂਬੀ, ਸ਼ੁਮਾਬੀ ਅਤੇ ਮਿਸ਼ਰਾਈ। ਸਾਰਆਬੀ ਅਤੇ ਅਸ਼ਤਾਉਲੀ ਮਿਸ਼ਰਾਈਆਂ ਤੋਂ ਆਏ।
54ਸਾਲਮਾ ਦੇ ਉੱਤਰਾਧਿਕਾਰੀ: ਬੈਤਲਹਮ, ਨਟੂਫ਼ਾਬ ਅਤੇ ਅਟਰੋਬ ਬੈਤ ਯੋਆਬ ਦੇ ਲੋਕ, ਮਨਹਾਬੀ ਦੇ ਅੱਧੇ ਲੋਕ ਅਤੇ ਸਰਾਈ ਲੋਕ,
55ਅਤੇ ਉਨ੍ਹਾਂ ਲਿਖਾਰੀਆਂ ਦੇ ਘਰਾਣੇ ਜਿਹੜੇ ਯਅਬੇਨ, ਤੀਰਆਬ, ਸ਼ਿਮਆਬ ਅਤੇ ਸੂਕਾਬ ਵਿੱਚ ਰਹਿੰਦੇ ਸਨ। ਇਹ ਲਿਖਾਰੀ ਉਹ ਕੀਨੀ ਸਨ ਜਿਹੜੇ ਹਂਮਾਬ, ਬੇਤ-ਰੇਕਾਬ ਦੇ ਸਂਸਬਾਪਕ ਤੋਂ ਆਏ ਸਨ।