Loading Bible Translation
First-time download in progress. This may take a few seconds…
Punjabi Bible Wordproject Bible
3 verses
1ਅਹਸ਼ਵੇਰੋਸ਼ ਪਾਤਸ਼ਾਹ ਨੇ ਲੋਕਾਂ ਉੱਤੇ ਕਰ ਲਾ ਦਿੱਤਾ। ਰਾਜ ਦੇ ਸਾਰੇ ਲੋਕਾਂ ਨੂੰ ਭਾਵੇਂ ਉਹ ਸਮੁੰਦਰ ਦੇ ਟਾਪੂਆਂ ਤੇ ਰਹਿੰਦੇ ਹੋਣ, ਦੂਰ-ਦੁਰਾਡੇ ਵਸਦੇ ਲੋਕਾਂ ਉੱਪਰ ਵੀ ਪਾਤਸ਼ਾਹ ਨੇ ਵਸੂਲ ਲਗਾ ਦਿੱਤਾ।
2ਪਾਤਸ਼ਾਹ ਅਹਸ਼ਵੇਰੋਸ਼ ਦੀਆਂ ਸਾਰੀਆਂ ਕਰਨੀਆਂ 'ਪਰਸੀਆਂ ਅਤੇ ਮਾਦੀ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਅਤੇ ਮਾਰਦਕਈ ਦੀਆਂ ਕਰਨੀਆਂ ਅਤੇ ਕਿਵੇਂ ਰਾਜੇ ਨੇ ਉਸਨੂੰ ਤਰਕ੍ਕੀ ਦਿੱਤੀ ਦਾ ਵਿਵਰਣ ਉਨ੍ਹਾਂ ਪੋਥੀਆਂ ਵਿੱਚ ਲਿਖਿਆ ਗਿਆ।
3ਯਹੂਦੀ ਮਾਰਦਕਈ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਰੁਤਬੇ ਉੱਤੇ ਸੀ ਅਤੇ ਯਹੂਦੀਆਂ ਵਿੱਚ ਮਹੱਤਵਪੂਰਣ ਹਸਤੀ ਸੀ ਅਤੇ ਉਸਦੇ ਯਹੂਦੀ ਸਾਥੀਆਂ ਨੇ ਉਸ ਨੂੰ ਆਦਰ-ਮਾਣ ਦੇ ਕੇ ਰੱਖਿਆ। ਉਹ ਉਸ ਦੀ ਇੱਜ਼ਤ ਅਤੇ ਉਸਤਤ ਇਸ ਲਈ ਕਰਦੇ ਸਨ ਕਿਉਂ ਕਿ ਉਸਨੇ ਆਪਣੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਅਤੇ ਜੋ ਸਾਰੇ ਯਹੂਦੀਆਂ ਲਈ ਸ਼ਾਂਤੀ ਲਿਆਇਆਂ।