Loading Bible Translation
First-time download in progress. This may take a few seconds…
Punjabi Bible Wordproject Bible
6 verses
1ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:
2"ਪਰਮੇਸ਼ੁਰ ਹਾਕਮ ਹੈ। ਉਸ ਤੋਂ ਭੈਭੀਤ ਹੋਣਾ ਚਾਹੀਦਾ ਹੈ। ਉਹ ਆਪਣੇ ਰਾਜ ਵਿੱਚ ਸ਼ਾਂਤੀ ਉੱਪਰ ਰੱਖਦਾ ਹੈ।
3ਕੋਈ ਵੀ ਆਪਣੇ ਤਾਰਿਆਂ ਨੂੰ ਨਹੀਂ ਗਿਣ ਸਕਦਾ। ਪਰਮੇਸ਼ੁਰ ਦਾ ਸੂਰਜ ਸਾਰੇ ਲੋਕਾਂ ਉੱਪਰ ਉੱਗਦਾ ਹੈ।
4ਪਰਮੇਸ਼ੁਰ ਦੇ ਮੁਕਾਬਲੇ ਕੋਈ ਵੀ ਬੰਦਾ ਨੇਕ ਨਹੀਂ। ਔਰਤ ਦਾ ਜਾਇਆ ਕੋਈ ਵੀ ਸੱਚਮੁਚ ਪਵਿੱਤਰ ਨਹੀਂ ਹੋ ਸਕਦਾ।
5ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਚੰਨ ਵੀ ਸ਼ੁਧ ਤੇ ਚਮਕੀਲਾ ਨਹੀਂ, ਤਾਰੇ ਵੀ ਸ਼ੁਧ ਨਹੀਂ ਹਨ।
6ਲੋਕ ਤਾਂ ਹੋਰ ਵੀ ਘੱਟ ਸ਼ੁਧ੍ਧ ਨੇ। ਲੋਕ ਬੇਕਾਰ ਭਮਕ੍ਕੜਾਂ ਵਰਗੇ, ਕੀੜਿਆਂ ਵਰਗੇ ਹਨ।"