PTL Lyrics
PRAISE THE LORD LYRICS
Punjabi Bible Wordproject Bible
2 verses
1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!
2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।