Loading Bible Translation
First-time download in progress. This may take a few seconds…
Punjabi Bible Wordproject Bible
6 verses
1ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ!
2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ!
3ਯਹੋਵਾਹ ਨੇ ਸਾਡੇ ਲਈ ਵੱਡੇ ਵੱਡੇ ਕੰਮ ਕੀਤੇ ਹਨ, ਅਸੀਂ ਅ��ੰਦ ਹੋਏ ਹਾਂ!।
4ਹੇ ਯਹੋਵਾਹ, ਸਾਡੇ ਅਸੀਰਾਂ ਨੂੰ, ਦੱਖਣ ਦੀਆਂ ਨਦੀਆਂ ਵਾਂਙੁ ਮੋੜ ਲਿਆ!
5ਜਿਹੜੇ ਅੰਝੂਆਂ ਨਾਲ ਬੀਜਦੇ ਹਨ, ਓਹ ਜੈਕਾਰਿਆਂ ਨਾਲ ਵੱਢਣਗੇ।
6ਜਿਹੜਾ ਬੀਜਣ ਲਈ ਬੀ ਚੁੱਕ ਕੇ ਰੋਂਦਿਆਂ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!।