Punjabi Bible Wordproject Bible
3 verses
1ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘੁਮੰਡ ਦੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖਲ ਨਹੀਂ ਦਿੰਦਾ।
2ਨਿਸੰਗ ਮੈਂ ਆਪਣੀ ਜਾਨ ਨੂੰ ਠੰਡਾ ਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਨਾਲ ਹੈ, ਹਾਂ, ਦੁੱਧ ਛੁਡਾਏ ਹੋਏ ਬਾਲਕ ਵਾਂਙੁ ਮ��ਰੀ ਜਾਨ ਮੇਰੇ ਅੰਦਰ ਹੈ।
3ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪ ਕਾਲ ਤਾਈਂ!।