Punjabi Bible Wordproject Bible
3 verses
1ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ!
2ਏਹ ਉਸ ਖਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ।
3ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਈ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।