Punjabi Bible Wordproject Bible
3 verses
1ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ,
2ਪਵਿੱਤਰ ਅਸਥਾ ਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।